Jeremiah 39:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਦੇ ਰਾਹੀਂ ਯਿਰਮਿਯਾਹ ਦੇ ਵਿਖੇ ਹੁਕਮ ਦਿੱਤਾ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ