Jeremiah 39:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬਸ਼ਜ਼ਬਾਜ਼ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ