Jeremiah 39:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓੱਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਹਮਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਹਮਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦੇ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ