Jeremiah 39:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਬਾਬਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ