Jeremiah 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਹਾੜ ਤੋਂ ਬਦੀ ਦੀ ਖ਼ਬਰ ਸੁਣਾਉਂਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,