Jeremiah 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਦੀ ਸੂਚਨਾ ਇਸ ਕੌਮ ਨੂੰ ਦੇਵੋ। ਇਹ ਖਬਰ ਯਰੂਸ਼ਲਮ ਦੇ ਲੋਕਾਂ ਅੰਦਰ ਫ਼ੈਲਾ ਦਿਓ। ਇੱਕ ਦੂਰ-ਦੁਰਾਡੇ ਦੇਸ਼ ਵਿੱਚੋਂ ਦੁਸ਼ਮਣ ਆ ਰਹੇ ਨੇ। ਉਹ ਦੁਸ਼ਮਣ ਯਹੂਦਾਹ ਦੇ ਸ਼ਹਿਰਾਂ ਦੇ ਖਿਲਾਫ਼ ਜੰਗ ਦੇ ਨਾਰੇ ਮਾਰ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲਗੇ ਆਉਂਦੇ ਹਨ! ਓਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!