Jeremiah 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿਸ ਢੰਗ ਨਾਲ ਤੁਸੀਂ ਰਹਿੰਦੇ ਸੀ ਅਤੇ ਜਿਹੜੀਆਂ ਗੱਲਾਂ ਤੁਸੀਂ ਕਰਦੇ ਸੀ ਉਨ੍ਹਾਂ ਨੇ ਹੀ ਤੁਹਾਡੇ ਲਈ ਇਹ ਮੁਸੀਬਤ ਲਿਆਂਦੀ ਹੈ। ਇਹ ਤੁਹਾਡੀ ਬਦੀ ਹੀ ਸੀ ਜਿਸਨੇ ਤੁਹਾਡਾ ਜੀਵਨ ਇੰਨਾ ਮੁਸ਼ਕਿਲ ਕਰ ਦਿੱਤਾ ਸੀ। ਤੁਹਾਡੇ ਬਦੀ ਭਰੇ ਜੀਵਨ ਨੇ ਦੁੱਖ ਲਿਆਂਦਾ ਜਿਹੜਾ ਤੁਹਾਡੇ ਦਿਲ ਦੇ ਧੁਰ ਅੰਦਰ ਰਿੜਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਏਹ ਤੇਰੇ ਉੱਤੇ ਲਿਆਂਦਾ, ਏਹ ਤੇਰੀ ਬਿਪਤਾ ਹੈ ਅਤੇ ਏਹ ਕੌੜੀ ਹੈ, ਏਹ ਤੇਰੇ ਦਿਲ ਤੀਕ ਅੱਪੜ ਗਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!