Jeremiah 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਉਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਸ ਨੂੰ ਉਸਤਤ ਦੇਣਗੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।