Jeremiah 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ!
Punjabi Bible 2016 - ਪਵਿੱਤਰ ਬਾਈਬਲ O.V.
ਹਾਰ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਣਕ ਮੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।