Jeremiah 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਓਹ ਮੂਰਖ ਬੱਚੇ ਹਨ, ਓਹਨਾਂ ਨੂੰ ਕੋਈ ਸਮਝ ਨਹੀਂ। ਓਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਓਹ ਨੇਕੀ ਕਰਨੀ ਨਹੀਂ ਜਾਣਦੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।