Jeremiah 4:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਤੀ ਨੂੰ ਡਿੱਠਾ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਓਹਨਾਂ ਵਿੱਚ ਚਾਨਣ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।