Jeremiah 4:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਹਾੜਾਂ ਨੂੰ ਡਿੱਠਾ ਅਤੇ ਵੇਖੋ, ਓਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!