Jeremiah 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖਿਆ, ਪਰ ਓੱਥੇ ਕੋਈ ਲੋਕ ਨਹੀਂ ਸਨ। ਅਕਾਸ਼ ਦੇ ਸਾਰੇ ਪੰਛੀ ਉੱਡ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਡਿੱਠਾ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।