Jeremiah 4:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!