Jeremiah 4:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦੇ ਕਾਰਣ, ਧਰਤੀ ਪਿੱਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਆਂ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਏਸ ਉੱਤੇ ਬੋਲ ਚੁੱਕਿਆ ਹਾਂ, ਮੈਂ ਏਹ ਠਾਣਿਆ ਹੈ, ਮੈਂ ਨਹੀਂ ਗਰੰਜ ਹੋਵਾਂਗਾ ਨਾ ਹੀ ਏਸ ਤੋਂ ਮੁੜਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।