Jeremiah 4:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ੍ਹ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਘੋੜ ਚੜ੍ਹੇ ਅਤੇ ਤੀਰ ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਓਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਓਹਨਾਂ ਵਿੱਚ ਨਹੀਂ ਵੱਸਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।