Jeremiah 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਕਹਿੰਦਾ ਹੈ: “ਆਪਣੇ ਖੇਤਾਂ ਨੂੰ ਵਾਹੋ ਜਿਹੜੇ ਵਾਹੇ ਨਹੀਂ ਗਏ ਹਨ ਅਤੇ ਕੰਡਿਆਂ ਵਿੱਚਕਾਰ ਬੀਜ ਨਾ ਬੀਜੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਐਉਂ ਆਖਦਾ ਹੈ, - ਆਪਣੀ ਪਈ ਹੋਈ ਜਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।