Jeremiah 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ! ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ। ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵੱਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!