Jeremiah 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।