Jeremiah 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਉਸ ਸਮੇਂ, ਜਦੋਂ ਇਹ ਵਾਪਰੇਗਾ, ਰਾਜਾ ਅਤੇ ਉਸ ਦੇ ਅਧਿਕਾਰੀ ਆਪਣਾ ਹੌਸਲਾ ਛੱਡ ਜਾਣਗੇ, ਜਾਜਕ ਭੈਭੀਤ ਹੋ ਜਾਣਗੇ, ਨਬੀ ਤ੍ਰੈਹ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਪਾਤਸ਼ਾਹ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡੈਂਬਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ