Jeremiah 40:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇੱਕਤ੍ਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਓਹ ਧੱਕੇ ਗਏ ਸਨ ਮੁੜੇ ਅਤੇ ਓਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਓਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।