Jeremiah 40:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਹਾਨਾਨ, ਵਲਦ ਕਾਰੇਆਹ, ਅਤੇ ਯਹੂਦਾਹ ਦੀ ਫੌਜ ਦੇ ਹੋਰ ਸਾਰੇ ਅਧਿਕਾਰੀ ਜਿਹੜੇ ਹਾਲੇ ਵੀ ਖੇਤਾਂ ਵਿੱਚ ਸਨ, ਗਦਲਯਾਹ ਕੋਲ ਆ ਗਏ। ਗਦਲਯਾਹ ਮਿਸਪਾਹ ਕਸਬੇ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਾਰੇਅਹ ਦਾ ਪੁੱਤ੍ਰ ਯੋਹਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ