Jeremiah 40:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਹਾਨਾਨ ਅਤੇ ਉਸ ਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, “ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸ ਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਆਖਿਆ, ਕੀ ਤੈਂ ਸੱਚ ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਘੱਲਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਉਨ੍ਹਾਂ ਨੂੰ ਯਕੀਨ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ