Jeremiah 40:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲੱਭਿਆ ਤਾਂ ਉਸ ਨੇ ਉਸ ਦੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ