Jeremiah 40:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।