Jeremiah 40:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁੱਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: “ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਓਹਨਾਂ ਨਾਲ ਅਤੇ ਓਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ