Jeremiah 41:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਬੰਦੇ ਨਾਲ ਲੇ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਚੱਲ ਪਏ। ਉਨ੍ਹਾਂ ਨੇ ਇਸ਼ਮਾਏਲ ਨੂੰ ਪਾਣੀ ਦੇ ਉਸ ਵੱਡੇ ਤਲਾਅ ਨੇੜੇ ਫ਼ੜ ਲਿਆ ਜਿਹੜਾ ਗਿਬਓਨ ਦੇ ਕਸਬੇ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨਾਲ ਲੜਨ ਲਈ ਗਏ ਅਤੇ ਉਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ