Jeremiah 41:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸ਼ਮਾਏਲ ਅਤੇ ਉਸ ਦੇ ਅੱਠ ਸਾਬੀ ਯੋਹਾਨਾਨ ਕੋਲੋਂ ਬਚ ਕੇ ਅੰਮੋਨੀਆਂ ਕੋਲ ਨਠ੍ਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚੱਲਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ