Jeremiah 41:18 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਓਹ ਓਹਨਾਂ ਦੇ ਅੱਗੋਂ ਡਰਦੇ ਸਨ ਏਸ ਲਈ ਕਿ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਬਣਾਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ।