Jeremiah 41:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਇਕੱਠੇ ਭੋਜਨ ਕਰ ਰਹੇ ਸਨ, ਇਸ਼ਮਾਏਲ ਅਤੇ ਉਸ ਦੇ ਦਸ ਬੰਦੇ ਉੱਠੇ ਅਤੇ ਉਨ੍ਹਾਂ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਗਦਲਯਾਹ ਹੀ ਉਹ ਬੰਦਾ ਸੀ ਜਿਸਦੀ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਗਵਰਨਰ ਵਜੋਂ ਚੋਣ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅਤੇ ਓਹ ਦਸ ਮਨੁੱਖ ਜਿਹੜੇ ਉਹ ਦੇ ਨਾਲ ਸਨ ਉੱਠੇ ਅਤੇ ਓਹਨਾਂ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਥਾਪਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ