Jeremiah 41:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।