Jeremiah 41:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਐਉਂ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ