Jeremiah 41:5 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿ ਸ਼ਕਮ ਤੋਂ,ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਉੱਤੇ ਚੜ੍ਹਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ