Jeremiah 41:8 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਵਿੱਚ ਦਸ ਮਨੁੱਖ ਨਿੱਕਲੇ ਜਿਨ੍ਹਾਂ ਨੇ ਇਸ਼ਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਰ ਸ਼ਹਿਤ ਦੇ ਗੁਦਾਮ ਲੁਕਾਏ ਹੋਏ ਹਨ। ਸੋ ਉਸ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਨਾ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ