Jeremiah 42:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਉੱਪਰ ਮਿਹਰਬਾਨ ਹੋਵਾਂਗਾ। ਅਤੇ ਬਾਬਲ ਦਾ ਰਾਜਾ ਵੀ ਤੁਹਾਡੇ ਉੱਤੇ ਰਹਿਮ ਕਰੇਗਾ। ਅਤੇ ਉਹ ਤੁਹਾਨੂੰ ਤੁਹਾਡੀ ਧਰਤੀ ਉੱਤੇ ਵਾਪਸ ਲਿਆਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ