Jeremiah 42:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓੱਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓੱਥੇ ਮਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ