Jeremiah 42:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਉਹ ਬੰਦਾ ਜਿਹੜਾ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ ਨਾਲ, ਜਾਂ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਕੋਈ ਵੀ ਬੰਦਾ ਜਿਹੜਾ ਮਿਸਰ ਜਾਵੇਗਾ, ਬਚੇਗਾ ਨਹੀਂ। ਉਨ੍ਹਾਂ ਵਿੱਚੋਂ ਇੱਕ ਵੀ ਬੰਦਾ ਉਨ੍ਹਾਂ ਭਿਆਨਕ ਆਫ਼ਤਾਂ ਤੋਂ ਨਹੀਂ ਬਚ ਸੱਕੇਗਾ ਜਿਹੜੀਆਂ ਮੈਂ ਉਨ੍ਹਾਂ ਲਈ ਲੈ ਕੇ ਆਵਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉੱਥੇ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਓਹ ਉਸ ਬੁਰਿਆਈ ਤੋਂ ਜਿਹੜੀ ਮੈਂ ਓਹਨਾਂ ਉੱਤੇ ਲਿਆਵਾਂਗਾ ਨਾ ਨੱਠ ਸੱਕਣਗੇ, ਨਾ ਉਸ ਤੋਂ ਛੁੱਟ ਸੱਕਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ