Jeremiah 42:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”