Jeremiah 42:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਪੱਕਾ ਕਰੋ ਕਿ ਤੁਸੀਂ ਇਹ ਗੱਲ ਸਮਝਦੇ ਹੋ: ਤੁਸੀਂ ਲੋਕ ਮਿਸਰ ਵਿੱਚ ਜਾਕੇ ਰਹਿਣਾ ਚਾਹੁੰਦੇ ਹੋ। ਪਰ ਮਿਸਰ ਵਿੱਚ ਤੁਹਾਡੇ ਨਾਲ ਇਹ ਗੱਲਾਂ ਵਾਪਰਨਗੀਆਂ। ਤੁਸੀਂ ਤਲਵਾਰ ਨਾਲ, ਜਾਂ ਭੁੱਖ ਨਾਲ, ਜਾਂ ਭਿਆਨਕ ਬੀਮਾਰੀ ਨਾਲ ਮਰੋਗੇ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸੱਚ ਮੁੱਚ ਜਾਣ ਲਓ ਕਿ ਉਸ ਅਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।