Jeremiah 42:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਅਸੀਂ ਸੰਦੇਸ਼ ਨੂੰ ਪਸੰਦ ਕਰਦੇ ਹਾਂ ਜਾਂ ਨਹੀਂ ਕਰਦੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨਾਂਗੇ। ਅਸੀਂ ਤੁਹਾਨੂੰ ਯਹੋਵਾਹ ਵੱਲ ਉਸ ਦੇ ਸੰਦੇਸ਼ ਲਈ ਭੇਜ ਰਹੇ ਹਾਂ। ਜੋ ਵੀ ਉਹ ਆਖੇਗਾ ਅਸੀਂ ਮੰਨਾਂਗੇ। ਫ਼ੇਰ ਸਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਘੱਲਦੇ ਹਾਂ ਏਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।