Jeremiah 42:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਆਖਦਾ ਹੈ। ਤੁਸੀਂ ਮੈਨੂੰ ਉਸ ਦੇ ਕੋਲ ਭੇਜਿਆ। ਮੈਂ ਯਹੋਵਾਹ ਓਹ ਗੱਲ ਪੁੱਛੀ ਜੋ ਤੁਸੀਂ ਮੈਨੂੰ ਪੁੱਛਣ ਲਈ ਆਖਿਆ ਸੀ। ਇਹੀ ਹੈ ਜੋ ਯਹੋਵਾਹ ਆਖਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,