Jeremiah 43:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਿਰਮਿਯਾਹ ਨੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦਾ ਸੰਦੇਸ਼ ਦੱਸ ਕੇ ਗੱਲ ਮੁਕਾਈ। ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਲੋਕਾਂ ਨੂੰ ਦੱਸਣ ਲਈ ਉਸ ਨੂੰ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਓਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਨ੍ਹਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਨੇ ਓਹਨਾਂ ਕੋਲ ਘੱਲਿਆ ਅਰਥਾਤ ਏਹਨਾਂ ਸਾਰੀਆਂ ਗੱਲਾਂ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ