Jeremiah 43:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!