Jeremiah 43:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ