Jeremiah 43:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮਿਸਰ ਦੇਸ ਨੂੰ ਆਏ ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੀਕ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।