Jeremiah 43:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਨ੍ਹਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇਹ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਏਹ ਯਹੂਦਾਹ ਦੇ ਮਨੁੱਖਾਂ ਦਿਆਂ ਵੇਖਦਿਆਂ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ