Jeremiah 44:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਉਸ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਵਿਖੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਵਿਖੇ ਯਿਰਮਿਯਾਹ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ