Jeremiah 44:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਅੱਜ ਦੇ ਦਿਨ ਤੀਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ ਦਾਦਿਆਂ ਅੱਗੇ ਰੱਖੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।