Jeremiah 44:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ