Jeremiah 44:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮੱਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੋਂ ਅਸਾਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਹਲਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜੋਂ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!